ਪੰਜਾਬ ਦੇ ਨਵੇਂ ਡੀ. ਜੀ. ਪੀ. ਹੋਣਗੇ ਸ਼੍ਰੀ ਵੀ. ਕੇ. ਭਵਰਾ

ਲੋਕ ਆਵਾਜ਼,ਜਨਵਰੀ 8,2022:

ਸ਼੍ਰੀ ਵੀ. ਕੇ. ਭਵਰਾ ਪੰਜਾਬ ਦੇ ਨਵੇਂ ਡੀ. ਜੀ. ਪੀ. ਹੋਣਗੇ। ਇਥੇ ਦੱਸ ਦੇਈਏ ਕਿ ਯੂ. ਪੀ. ਐੱਸ. ਸੀ. ਵੱਲੋਂ ਡੀ. ਜੀ. ਪੀ. ਦੀ ਕੱਟ ਆਫ਼ ਡੇਟ 30 ਸਤੰਬਰ ਦੀ ਬਜਾਏ 5 ਅਕਤੂਬਰ ਨੂੰ ਮੰਨਣ ਦੇ ਕਾਰਨ ਮੌਜੂਦਾ ਕਾਰਜਕਾਰੀ ਡੀ. ਜੀ. ਪੀ. ਸਿਧਾਰਥ ਚੱਟੋਪਾਧਿਆਏ ਡੀ. ਜੀ. ਪੀ. ਦੀ ਦੌੜ ’ਚੋਂ ਬਾਹਰ ਹੋ ਗਏ ਹਨ।
ਪੈਨਲ ’ਚ ਪਹਿਲੇ ਨੰਬਰ ’ਤੇ 1997 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਦਿਨਕਰ ਗੁਪਤਾ, ਦੂਜੇ ਨੰਬਰ ’ਤੇ ਵੀਰੇਸ਼ ਕੁਮਾਰ ਭਵਰਾ ਅਤੇ ਤੀਜੇ ਨੰਬਰ ’ਤੇ 1988 ਬੈਚ ਦੇ ਪ੍ਰਬੋਧ ਕੁਮਾਰ ਦਾ ਨਾਂ ਸ਼ਾਮਲ ਸੀ।

Leave a Reply

Your email address will not be published.