ਲੋਕ ਆਵਾਜ਼, ਅਪ੍ਰੈਲ 28,2022: ਪੰਜਾਬ ਦੇ ਸਮਾਜਿਕ ਨਿਆ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 20 ਭਲਾਈ ਬੋਰਡਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀContinue Reading

ਲੋਕ ਆਵਾਜ਼, ਅਪ੍ਰੈਲ 27,2022: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੀ ਮੁੜ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵੇਂ ਸਰਕਾਰਾਂ ਦੇ ਮੁੱਖ ਮੰਤਰੀਆਂ ਦਰਮਿਆਨ ਗੱਲਬਾਤ ਉਪਰੰਤ ਟਰਾਂਸਪੋਰਟ ਵਿਭਾਗਾਂ ਦੇ ਸਕੱਤਰ ਪੱਧਰContinue Reading

ਲੋਕ ਆਵਾਜ਼, ਅਪ੍ਰੈਲ 21,2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ। ਇਸ ਪਵਿੱਤਰ ਮੌਕੇ `ਤੇ, ਭਗਵੰਤ ਮਾਨ ਨੇ ਨੇੜਲੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਸ੍ਰੀ ਗੁਰੂ ਤੇਗContinue Reading

ਲੋਕ ਆਵਾਜ਼, ਅਪ੍ਰੈਲ 16,2022: ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਪੰਜਾਬ ਵਿੱਚ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ। ਅੱਜ ਇੱਥੇ ਮਿਉਂਸਪਲ ਭਵਨ ਸੈਕਟਰ 35 ਵਿਖੇContinue Reading

ਲੋਕ ਆਵਾਜ਼, ਅਪ੍ਰੈਲ 15,2022: ਭਾਰਤੀ ਖੁਰਾਕ ਨਿਗਮ ਵੱਲੋਂ ਕਣਕ ਦੀ ਖਰੀਦ ਬੰਦ ਕਰਨ ਦੇ ਰੋਸ ਵਜੋਂ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਥਾਂਦੇਵਾਲਾ ਦੀ ਮੰਡੀ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਬੋਲਦੇ ਹੋਏ ਬਲਵਿੰਦਰ ਸਿੰਘ ਭੁੱਟੀਵਾਲਾ, ਬਲਵਿੰਦਰ ਸਿੰਘ ਥਾਂਦੇਵਾਲਾ, ਬਲਜੀਤ ਸਿੰਘ ਲੰਡੇ ਰੋਡੇ, ਰਣਜੀਤ ਸਿੰਘ ਝਬੇਲਵਾਲੀ ਨੇ ਕਿਹਾ ਕਿ ਕਿਸਾਨਾਂContinue Reading

ਲੋਕ ਆਵਾਜ਼, ਅਪ੍ਰੈਲ 8,2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰੇਤ ਦੇ ਠੇਕੇਦਾਰਾਂ ਨੂੰ ਸੂਬੇ ਵੱਲੋਂ ਤੈਅ ਕੀਤੇ ਰੇਟਾਂ ‘ਤੇ ਲੋਕਾਂ ਨੂੰ ਰੇਤ ਦੀ ਨਿਰਵਿਘਨ ਅਤੇ ਸੁਚੱਜੀ ਸਪਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨਾਲ ਕੀਤੇ ਸਮਝੌਤੇ ਅਨੁਸਾਰ ਨਿਰਧਾਰਤ ਮਾਈਨਿੰਗ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਲੋਕਾਂContinue Reading

Lokawaaz, April 5,2022: The state-run oil marketing companies on Tuesday raised key transport fuel prices for the 13th time in the last 15 days. Consequently, in the past 15 days, petrol prices have increased by Rs 9.40 per litre in the national capital. These prices were revised for the veryContinue Reading

ਲੋਕ ਆਵਾਜ਼, ਅਪ੍ਰੈਲ 4,2022: ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਾਰਨ ਅੱਜ ਰਾਜ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨ ਤੋਂ ਬਾਅਦ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਪਹਿਲਾਂ ਰਾਜ ਸਭਾ ਦੋ ਵਜੇ ਤਕ ਮੁਲਤਵੀ ਕੀਤੀ ਗਈ ਸੀ। ਜਿਉਂ ਹੀ ਰਾਜContinue Reading

ਲੋਕ ਆਵਾਜ਼, ਮਾਰਚ 31,2022: ਰੇਲ ਵਿਭਾਗ ਨੇ ਲੁਧਿਆਣਾ-ਜਾਖਲ-ਹਿਸਾਰ ਰੇਲਵੇ ਸੈਕਸ਼ਨ ਤੇ 1 ਅਪ੍ਰੈਲ ਤੋਂ ਕਈ ਯਾਤਰੀ ਗੱਡੀਆਂ ਚਲਾਉਣ ਦਾ ਫੈਂਸਲਾ ਕੀਤਾ ਹੈ । ਇਸ ਯਾਤਰੀ ਗੱਡੀਆਂ ਜਿਹੜੀਆਂ ਕਿ 23 ਮਾਰਚ 2020 ਤੋਂ ਕੋਰੋਨਾ ਕਰਕੇ ਬੰਦ ਕੀਤੀਆਂ ਗਈਆਂ ਸਨ ਜਿਸ ਕਰਕੇ ਇਸ ਸੈਕਸ਼ਨ ਦੇ ਵੱਖ-2 ਰੇਲਵੇ ਸਟੇਸ਼ਨਾਂ ਤੇ ਪੈਂਦੇ ਪਿੰਡਾਂ ਅਤੇContinue Reading